close
ਸਮੱਗਰੀ 'ਤੇ ਜਾਓ

ਮੁੱਖ ਸਫ਼ਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 59,645 ਹੈ ਅਤੇ ਕੁੱਲ 105 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 342 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (24 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਭਾਰਤ ਛੱਡੋ ਅੰਦੋਲਨ, ਜਿਸ ਨੂੰ ਅਗਸਤ ਅੰਦੋਲਨ ਵੀ ਕਿਹਾ ਜਾਂਦਾ ਹੈ, ਮਹਾਤਮਾ ਗਾਂਧੀ ਦੁਆਰਾ ਦੂਜੇ ਵਿਸ਼ਵ ਯੁੱਧ ਦੌਰਾਨ 9 ਅਗਸਤ 1942 ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ ਬੰਬਈ ਸੈਸ਼ਨ ਵਿੱਚ ਸ਼ੁਰੂ ਕੀਤਾ ਗਿਆ ਇੱਕ ਅੰਦੋਲਨ ਸੀ, ਜਿਸ ਵਿੱਚ ਭਾਰਤ ਵਿੱਚ ਬ੍ਰਿਟਿਸ਼ ਸ਼ਾਸਨ ਦੇ ਅੰਤ ਦੀ ਮੰਗ ਕੀਤੀ ਗਈ ਸੀ। ਬ੍ਰਿਟਿਸ਼ ਦੁਆਰਾ ਕ੍ਰਿਪਸ ਮਿਸ਼ਨ ਨਾਲ ਬ੍ਰਿਟਿਸ਼ ਯੁੱਧ ਦੇ ਯਤਨਾਂ ਲਈ ਭਾਰਤੀ ਸਮਰਥਨ ਪ੍ਰਾਪਤ ਕਰਨ ਵਿੱਚ ਅਸਫਲ ਹੋਣ ਤੋਂ ਬਾਅਦ, ਗਾਂਧੀ ਨੇ ਗੋਵਾਲੀਆ ਟੈਂਕ ਮੈਦਾਨ ਵਿੱਚ 9 ਅਗਸਤ 1942 ਨੂੰ ਬੰਬਈ ਵਿੱਚ ਦਿੱਤੇ ਆਪਣੇ ਭਾਰਤ ਛੱਡੋ ਅੰਦੋਲਨ ਵਿੱਚ ਕਰੋ ਜਾਂ ਮਰੋ ਦਾ ਸੱਦਾ ਦਿੱਤਾ। ਵਾਇਸਰਾਏ ਲਿਨਲਿਥਗੋ ਨੇ ਇਸ ਅੰਦੋਲਨ ਨੂੰ "1857 ਤੋਂ ਹੁਣ ਤੱਕ ਦੀ ਸਭ ਤੋਂ ਗੰਭੀਰ ਬਗਾਵਤ" ਵਜੋਂ ਟਿੱਪਣੀ ਕੀਤੀ।

ਅੱਜ ਇਤਿਹਾਸ ਵਿੱਚ 8 ਅਗਸਤ

8 ਅਗਸਤ:

ਰਾਜਰ ਫੈਡਰਰ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 7 ਅਗਸਤ 8 ਅਗਸਤ 9 ਅਗਸਤ

ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 104ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2017 ਵਿੱਚ ਡੌਨਲਡ ਟਰੰਪ
ਡੌਨਲਡ ਟਰੰਪ

ਚੁਣੀ ਹੋਈ ਤਸਵੀਰ


ਐਰਾਵਤੇਸ਼ਵਰ ਮੰਦਿਰ, ਦਰਵਿੜ ਵਾਸਤੁਕਲਾ ਦਾ ਇੱਕ ਹਿੰਦੂ ਮੰਦਿਰ ਹੈ ਜੋ ਦੱਖਣ ਭਾਰਤ ਦੇ ਤਮਿਲਨਾੜੁ ਰਾਜ ਵਿੱਚ ਕੁੰਭਕੋਣਮ ਦੇ ਕੋਲ ਦਾਰਾਸੁਰਮ ਵਿੱਚ ਸਥਿਤ ਹੈ। ਇਸ ਮੰਦਿਰਾਂ ਨੂੰ ਮਹਾਨ ਜੀਵੰਤ ਚੋਲ ਮੰਦਿਰਾਂ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ।

ਤਸਵੀਰ: Paul Vincent P


ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਸਵੈ-ਸੇਵੀ ਸੋਧਕਾਂ ਵੱਲੋਂ ਲਿਖਿਆ ਗਿਆ ਐ। ਇਹ ਵਿਕੀਮੀਡੀਆ ਸੰਸਥਾ ਵੱਲੋਂ ਮੇਜ਼ਬਾਨੀ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਸਵੈ-ਸੇਵੀ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਐ।