close
ਸਮੱਗਰੀ 'ਤੇ ਜਾਓ

1996

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਸਦੀ: 19ਵੀਂ ਸਦੀ20ਵੀਂ ਸਦੀ21ਵੀਂ ਸਦੀ
ਦਹਾਕਾ: 1960 ਦਾ ਦਹਾਕਾ  1970 ਦਾ ਦਹਾਕਾ  1980 ਦਾ ਦਹਾਕਾ 1990 ਦਾ ਦਹਾਕਾ 2000 ਦਾ ਦਹਾਕਾ  2010 ਦਾ ਦਹਾਕਾ  2020 ਦਾ ਦਹਾਕਾ
ਸਾਲ: 1993 1994 199519961997 1998 1999

1996 20ਵੀਂ ਸਦੀ ਅਤੇ 1990 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸੋਮਵਾਰ ਨੂੰ ਸ਼ੁਰੂ ਹੋਇਆ।

ਘਟਨਾ

[ਸੋਧੋ]
  • 31 ਜਨਵਰੀ ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਵਿੱਚ ਤਾਮਿਲਾਂ ਵਲੋਂ ਇੱਕ ਬੰਬ ਚਲਾਏ ਜਾਣ ਕਾਰਨ 50 ਲੋਕ ਮਾਰੇ ਗਏ।
  • 9 ਮਾਰਚ ਪੁਲਾੜ ਯਾਨ ਐਸ. ਟੀ. ਐਸ-75, ਕੋਲੰਬੀਆ 19, ਪ੍ਰਿਥਵੀ 'ਤੇ ਪਰਤਿਆ।
  • 2 ਅਪਰੈਲ 1990 ਤੋਂ 1995 ਤਕ ਪੋਲੈਂਡ ਦਾ ਰਾਸ਼ਟਰਪਤੀ ਰਹਿਣ ਵਾਲਾ ਲੇਚ ਵਾਲੇਸਾ ਰਾਸ਼ਟਰਪਤੀ ਜੋ ਦੂਜੀ ਚੋਣ ਵਿੱਚ ਮਾਮੂਲੀ ਫ਼ਰਕ ਨਾਲ ਹਾਰ ਗਿਆ ਸੀ, ਉਹ ਗਡਾਂਸਕ ਵਿੱਚ ਇੱਕ ਸਾਧਾਰਣ ਇਲੈਕਟ੍ਰੀਸ਼ੀਅਨ ਵਜੋਂ ਆਪਣੀ ਪੁਰਾਣੀ ਨੌਕਰੀ ਉੱਤੇ ਫਿਰ ਹਾਜ਼ਰ ਹੋ ਗਿਆ।
  • 29 ਨਵੰਬਰ ਯੂ.ਐਨ.ਓ. ਦੀ ਅਦਾਲਤ ਨੇ ਬੋਸਨੀਆ ਦੀ ਸਰਬ ਫ਼ੌਜ ਦੇ ਇੱਕ ਸਿਪਾਹੀ ਡਰੈਜ਼ਨ ਐਰਡੇਮੋਵਿਕ ਨੂੰ 1200 ਮੁਸਲਮਾਨ ਸ਼ਹਿਰੀਆਂ ਦੇ ਕਤਲ ਵਿੱਚ ਸ਼ਮੂਲੀਅਤ ਕਾਰਨ 10 ਸਾਲ ਕੈਦ ਦੀ ਸਜ਼ਾ ਸੁਣਾਈ
  • 16 ਦਸੰਬਰ ਇੰਗਲੈਂਡ ਵਿੱਚ 'ਮੈਡ-ਕਾਓ' ਬੀਮਾਰੀ ਫੈਲਣ ਕਰ ਕੇ ਸਰਕਾਰ ਨੇ ਇੱਕ ਲੱਖ ਗਊਆਂ ਮਾਰਨ ਦਾ ਹੁਕਮ ਜਾਰੀ ਕੀਤਾ |

ਜਨਮ

[ਸੋਧੋ]

ਮੌਤ

[ਸੋਧੋ]
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ।