close
ਸਮੱਗਰੀ 'ਤੇ ਜਾਓ

ਮੁੱਖ ਸਫ਼ਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 59,648 ਹੈ ਅਤੇ ਕੁੱਲ 100 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 342 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (24 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਮੀਆਂ ਮੀਰ
ਮੀਆਂ ਮੀਰ
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਦਾ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ।

ਅੱਜ ਇਤਿਹਾਸ ਵਿੱਚ 15 ਅਗਸਤ

15 ਅਗਸਤ:

  • ਭਾਰਤ ਦਾ ਸੁਤੰਤਰਤਾ ਦਿਵਸ।
  • 1769 ਫ਼ਰਾਂਸ ਦੇ ਸਿਆਸੀ ਅਤੇ ਫ਼ੌਜੀ ਆਗੂ ਨਪੋਲੀਅਨ ਦਾ ਜਨਮ।
  • 1872 ਭਾਰਤ ਦੇ ਮਹਾਨ ਯੋਗੀ ਅਤੇ ਦਾਰਸ਼ਨਿਕ ਸ਼੍ਰੀ ਅਰਬਿੰਦੋ ਦਾ ਜਨਮ ਹੋਇਆ।
  • 1916 ਪੰਜਾਬ ਦੇ ਇੱਕ ਉੱਘੇ ਢਾਡੀ ਗਾਇਕ ਅਮਰ ਸਿੰਘ ਸ਼ੌਂਕੀ ਦਾ ਜਨਮ।
  • 1947 ਗੋਪੀ ਚੰਦ ਭਾਰਗਵ ਪੰਜਾਬ ਦੇ ਪਹਿਲਾ ਮੁੱਖ ਮੰਤਰੀ ਬਣੇ।
  • 1972 ਭਾਰਤ ਵਿੱਚ ਪਿੰਨ ਕੋਡ ਜਾਰੀ ਕੀਤਾ ਗਿਆ।
  • 1975 ਮਸ਼ਹੂਰ ਫ਼ਿਲਮ ਸ਼ੋਲੇ ਰਲੀਜ ਹੋਈ।
  • 1978 ਟ੍ਰਿਬਿਊਨ ਗਰੁੱਪ ਦਾ ਪੰਜਾਬੀ ਅਖ਼ਬਾਰ ਪੰਜਾਬੀ ਟ੍ਰਿਬਿਊਨ ਅਤੇ ਹਿੰਦੀ ਦਾ ਦੈਨਿਕ ਟ੍ਰਿਬਿਊਨ ਛਪਣਾ ਸ਼ੁਰੂ ਹੋਇਆ।


ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 14 ਅਗਸਤ 15 ਅਗਸਤ 16 ਅਗਸਤ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 104ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2017 ਵਿੱਚ ਡੌਨਲਡ ਟਰੰਪ
ਡੌਨਲਡ ਟਰੰਪ

ਚੁਣੀ ਹੋਈ ਤਸਵੀਰ


ਰਾਜਸਥਾਨ ਦੇ ਸ਼ਹਿਰ ਊਦੇਪੁਰ ਦੇ ਮੱਧ ਵਿੱਚ ਸਥਿਤ ਜਗਦੀਸ ਹਿੰਦੂ ਮੰਦਰ ਹੈ ਜਿਸ ਨੂੰ 1651 ਦੇ ਲਗਭਗ ਬਣਾਇਆ ਗਿਆ।

ਤਸਵੀਰ: Ingo Mehling


ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਸਵੈ-ਸੇਵੀ ਸੋਧਕਾਂ ਵੱਲੋਂ ਲਿਖਿਆ ਗਿਆ ਐ। ਇਹ ਵਿਕੀਮੀਡੀਆ ਸੰਸਥਾ ਵੱਲੋਂ ਮੇਜ਼ਬਾਨੀ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਸਵੈ-ਸੇਵੀ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਐ।